ਜ਼ਬੂਰ - ਅਧਿਆਇ 121

123456789101112131415161718192021222324252627282930313233343536373839404142434445464748495051525354555657585960616263646566676869707172737475767778798081828384858687888990919293949596979899100101102103104105106107108109110111112113114115116117118119120121122123124125126127128129130131132133134135136137138139140141142143144145146147148149150
← ਪਿਛਲਾ ਅਗਲਾ →
1 ਮੈਂ ਮਦਦ ਲਈ ਪਹਾੜੀਆਂ ਵੱਲ ਵੇਖਿਆ, ਪਰ ਅਸਲ ਵਿੱਚ ਮੇਰੇ ਲਈ ਮਦਦ ਕਿਥੋਂ ਆਵੇਗੀ।
2 ਮੇਰੇ ਲਈ ਮਦਦ ਯਹੋਵਾਹ ਵਲੋਂ ਧਰਤੀ ਅਤੇ ਅਕਾਸ਼ ਦੇ ਸਿਰਜਣਹਾਰੇ ਵੱਲੋਂ ਆਵੇਗੀ।
3 ਪਰਮੇਸ਼ੁਰ ਤੁਹਾਨੂੰ ਡਿੱਗਣ ਨਹੀਂ ਦੇਵੇਗਾ। ਤੁਹਾਡਾ ਰਖਿਅਕ ਸੌਵਗਾ ਨਹੀਂ।
4 ਇਸਰਾਏਲ ਦੇ ਰਖਿਅਕ ਨੂੰ ਨੀਂਦ ਨਹੀਂ ਆਉਂਦੀ ਪਰਮੇਸ਼ੁਰ ਕਦੇ ਸੌਁਦਾ ਨਹੀਂ।
5 ਯਹੋਵਾਹ ਤੁਹਾਡਾ ਰਖਿਅਕ ਹੈ। ਉਹ ਆਪਣੀ ਮਹਾਨ ਸ਼ਕਤੀ ਨਾਲ ਤੁਹਾਡੀ ਰੱਖਿਆ ਕਰਦਾ ਹੈ।
6 ਦਿਨ ਵੇਲੇ ਸੂਰਜ ਤੁਹਾਨੂੰ ਦੁੱਖ ਨਹੀਂ ਦੇ ਸਕਦਾ। ਅਤੇ ਚੰਨ ਤੁਹਾਨੂੰ ਰਾਤ ਵੇਲੇ ਦੁੱਖ ਨਹੀਂ ਦੇ ਸਕਦਾ।
7 ਯਹੋਵਾਹ ਤੁਹਾਨੂੰ ਹਰ ਖਤਰੇ ਕੋਲੋਂ ਬਚਾਵੇਗਾ। ਯਹੋਵਾਹ ਤੁਹਾਡੀ ਆਤਮਾ ਨੂੰ ਬਚਾਵੇਗਾ।
8 ਆਉਣ ਜਾਣ ਵੇਲੇ ਯਹੋਵਾਹ ਤੁਹਾਡੀ ਮਦਦ ਕਰੇਗਾ। ਯਹੋਵਾਹ ਹੁਣ ਅਤੇ ਸਦਾ ਹੀ ਤੁਹਾਡੀ ਮਦਦ ਕਰੇਗਾ।
← ਸੂਚੀ ਵੱਲ ਵਾਪਸ