ਜ਼ਬੂਰ - ਅਧਿਆਇ 134

123456789101112131415161718192021222324252627282930313233343536373839404142434445464748495051525354555657585960616263646566676869707172737475767778798081828384858687888990919293949596979899100101102103104105106107108109110111112113114115116117118119120121122123124125126127128129130131132133134135136137138139140141142143144145146147148149150
← ਪਿਛਲਾ ਅਗਲਾ →
1 ਯਹੋਵਾਹ ਦੀ ਉਸਤਤਿ ਕਰੋ, ਉਸਦੇ ਸਾਰੇ ਸੇਵਕੋ! ਤੁਹਾਡੇ ਸੇਵਕਾਂ ਨੇ ਤੁਹਾਡੇ ਮੰਦਰ ਵਿੱਚ ਸੇਵਾ ਕੀਤੀ ਸੀ।
2 ਸੇਵਕੋ, ਆਪਣੇ ਹੱਥ ਉਠਾਉ ਅਤੇ ਯਹੋਵਾਹ ਨੂੰ ਅਸੀਸ ਦੇਵੋ।
3 ਅਤੇ ਯਹੋਵਾਹ ਤੁਹਾਨੂੰ ਸੀਯੋਨ ਤੋਂ ਅਸੀਸ ਦੇਵੇ ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ।
← ਸੂਚੀ ਵੱਲ ਵਾਪਸ